Subscribe to Updates
Get the latest creative news from FooBar about art, design and business.
- ਧੀਆਂ ਦੇ 29ਵੇਂ ਲੋਹੜੀ ਮੇਲੇ ਨੇ ਸੱਭਿਆਚਾਰ ਦੇ ਖੇਤਰ ਵਿੱਚ ਸਿਰਜਿਆ ਵਿਲੱਖਣ ਇਤਿਹਾਸ
- ਡੀਐਮਸੀ ਹਸਪਤਾਲ ਲੁਧਿਆਣਾ ਦੀ ਡਾ: ਆਸ਼ਿਮਾ ਤਨੇਜਾ ਨੇ ਬਣਾਇਆ ਵਿਸ਼ਵ ਰਿਕਾਰਡ
- ਸ. ਜਗਦੇਵ ਸਿੰਘ ਜੱਸੋਵਾਲ ਨੇ ਤ੍ਰੈਕਾਲ ਦਰਸ਼ੀ ਸੱਭਿਆਚਾਰਕ ਆਗੂ ਵਜੋਂ ਪੰਜਾਬ ਨੂੰ ਸੰਕਟ ਵਿੱਚ ਵੀ ਜਿਊਣਾ ਸਿਖਾਇਆ — ਪ੍ਰੋ. ਗੁਰਭਜਨ ਸਿੰਘ ਗਿੱਲ
- ਸੰਤੁਲਿਤ ਜੀਵਨ ਸ਼ੈਲੀ ਲਈ ਆਯੁਰਵੈਦਿਕ ਅਭਿਆਸਾਂ ਨੂੰ ਅਪਨਾਉਣਾ ਜ਼ਰੂਰੀ : ਸਵਾਮੀ ਗਿਆਨਾਨੰਦ
- ਨੈਸ਼ਨਲ ਸਕਿੱਲ ਟਰੇਨਿੰਗ ਇੰਸਟੀਚਿਊਟ, ਲੁਧਿਆਣਾ ਨੇ ਕਰਵਾਇਆ ਤੀਜਾ ਕਨਵੋਕੇਸ਼ਨ ਸਮਾਰੋਹ
- ਵਿਧਾਇਕ ਛੀਨਾ ਦੀ ਅਗਵਾਈ ‘ਚ ਗਿਆਸਪੁਰਾ ਮਿੰਨੀ ਰੋਜ਼ ਗਾਰਡਨ ਵਿਖੇ ਸਫਾਈ ਮੁਹਿੰਮ ਦੀ ਸ਼ੁਰੂਆਤ
- ਵਿਧਾਇਕ ਪਰਾਸ਼ਰ ਨੇ ਵਾਰਡ ਨੰਬਰ 60 ਦੇ ਢੰਡੀਆ ਮੁਹੱਲੇ ਵਿੱਚ ਟਿਊਬਵੈੱਲ ਲਗਾਉਣ ਦਾ ਪ੍ਰੋਜੈਕਟ ਕੀਤਾ ਸ਼ੁਰੂ
- ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੇਂਦਰੀ ਜੇਲ੍ਹ ਲੁਧਿਆਣਾ ਦਾ ਅਚਨਚੇਤ ਨਿਰੀਖਣ
Author: Trended Today
ਲੁਧਿਆਣਾ, 12 ਜਨਵਰੀ ()- ਅੱਜ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਵੱਲੋਂ ਗੁਰੂ ਨਾਨਕ ਭਵਨ ਲੁਧਿਆਣਾ ਦੇ ਹਾਲ ਵਿੱਚ ਲਗਾਇਆ ਧੀਆਂ ਦਾ 29ਵਾਂ ਲੋਹੜੀ ਮੇਲਾ ਸੱਭਿਆਚਾਰਕ ਖੇਤਰ ਵਿੱਚ ਵਿਲੱਖਣ ਇਤਿਹਾਸ ਰਚ ਗਿਆ। ਇਹ ਮੇਲਾ ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਮੰਚ ਦੇ ਪ੍ਰਧਾਨ ਜਸਵੀਰ ਸਿੰਘ ਰਾਣਾ ਝਾਂਡੇ, ਚੇਅਰਪਰਸਨ ਸਿੰਮੀ ਕਵਾਤਰਾ, ਮੰਚ ਦੀ ਪ੍ਰਧਾਨ ਇੰਦਰਜੀਤ ਕੌਰ ਉਬਰਾਏ, ਕਨਵੀਨਰ ਰਣਜੀਤ ਸਿੰਘ ਸਰਪੰਚ, ਮਲਕੀਤ ਦਾਖਾ, ਵਾਈਸ ਚੇਅਰਮੈਨ ਸੁਖਵਿੰਦਰ ਸਿੰਘ ਬਸੈਮੀ, ਵਾਈਸ ਪ੍ਰਧਾਨ ਰਵਿੰਦਰ ਸਿਆਣ ਕੈਨੇਡਾ, ਨਿਰਮਲ ਜੌੜਾ, ਜਸਵੰਤ ਛਾਪਾ, ਰਛਪਾਲ ਸਿੰਘ ਤਲਵਾੜਾ ਅਤੇ ਸਰਬਜੀਤ ਮਨੂੰ ਦੀ ਸਰਪ੍ਰਸਤੀ ਹੇਠ ਆਯੋਜਿਤ ਕੀਤਾ ਗਿਆ। ਮੇਲੇ ਵਿੱਚ 125 ਨੰਨੀਆਂ ਬੱਚੀਆਂ ਨੂੰ ਸ਼ਗਨ, ਸੂਟ, ਖਿਡਾਉਣੇ, ਮਠਿਆਈ ਅਤੇ ਉਨਾਂ ਦੀਆਂ ਮਾਵਾਂ…
ਡੀਐਮਸੀ ਹਸਪਤਾਲ ਲੁਧਿਆਣਾ ਦੀ ਡਾ: ਆਸ਼ਿਮਾ ਤਨੇਜਾ ਨੇ ਬਣਾਇਆ ਵਿਸ਼ਵ ਰਿਕਾਰਡ ਲੁਧਿਆਣਾ, 12ਜਨਵਰੀ – ਅਜਿਹਾ ਦੁਨੀਆ ‘ਚ ਪਹਿਲਾਂ ਕਦੇ ਨਹੀਂ ਹੋਇਆ ਪਰ ਭਾਰਤ ਨੇ ਕਰ ਦਿਖਾਇਆ ਹੈ। ਦੁਨੀਆ ਵੀ ਦਵਾਈ ਦੇ ਖੇਤਰ ਵਿੱਚ ਭਾਰਤ ਦੇ ਹੁਨਰ ਤੋਂ ਪ੍ਰਭਾਵਿਤ ਹੈ, ਕਿਉਂਕਿ ਭਾਰਤੀ ਡਾਕਟਰਾਂ ਨੇ ਪੂਰੀ ਦੁਨੀਆ ਵਿੱਚ ਪ੍ਰਸਿੱਧੀ ਖੱਟੀ ਹੈ ਅਤੇ ਮਰੀਜ਼ਾਂ ਨੂੰ ਭਰੋਸੇਯੋਗ ਸੇਵਾਵਾਂ ਪ੍ਰਦਾਨ ਕੀਤੀਆਂ ਹਨ। ਇਸ ਲੜੀ ਵਿੱਚ ਭਾਰਤ ਦੇ ਨਾਮ ਇੱਕ ਵਿਸ਼ਵ ਰਿਕਾਰਡ ਜੁੜ ਗਿਆ ਹੈ। ਦੇਸ਼ ਭਰ ਵਿੱਚ ਮਸ਼ਹੂਰ, DMC ਲੁਧਿਆਣਾ ਹਸਪਤਾਲ ਆਪਣੀਆਂ ਭਰੋਸੇਮੰਦ ਸੇਵਾਵਾਂ ਲਈ ਜਾਣਿਆ ਜਾਂਦਾ ਹੈ। ਹਸਪਤਾਲ ਵਿੱਚ ਗਾਇਨੀਕੋਲੋਜੀ ਵਿਭਾਗ ਦੇ ਮੁਖੀ ਵਜੋਂ ਤਾਇਨਾਤ ਡਾ: ਆਸ਼ਿਮਾ ਤਨੇਜਾ ਨੇ ਸਿਜੇਰੀਅਨ ਸੈਕਸ਼ਨ ਦੀ ਸਰਜਰੀ ਦੌਰਾਨ…
ਸ. ਜਗਦੇਵ ਸਿੰਘ ਜੱਸੋਵਾਲ ਨੇ ਤ੍ਰੈਕਾਲ ਦਰਸ਼ੀ ਸੱਭਿਆਚਾਰਕ ਆਗੂ ਵਜੋਂ ਪੰਜਾਬ ਨੂੰ ਸੰਕਟ ਵਿੱਚ ਵੀ ਜਿਊਣਾ ਸਿਖਾਇਆ — ਪ੍ਰੋ. ਗੁਰਭਜਨ ਸਿੰਘ ਗਿੱਲਲੁਧਿਆਣਾਃ 10 ਜਨਵਰੀ ਮਾਲਵਾ ਸੱਭਿਆਚਾਰ ਮੰਚ(ਰਜਿਃ) ਵੱਲੋਂ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਦੀ ਚੇਅਰਮੈਨ ਸ਼ਿਪ ਹੇਠ ਪੰਜਾਬੀ ਭਵਨ ਲੁਧਿਆਣਾ ਦੇ ਡਾ. ਮ ਸ ਰੰਧਾਵਾ ਹਾਲ ਵਿੱਚ 11 ਜਨਵਰੀ ਨੂੰ ਗੁਰੂ ਨਾਨਕ ਭਵਨ ਵਿੱਚ ਹੋ ਰਹੇ ਲੋਹੜੀ ਮੇਲਾ 2025 ਤੋਂ ਇੱਕ ਦਿਨ ਪਹਿਲਾਂ “ ਯਾਦਾਂ ਜੱਸੋਵਾਲ ਦੀਆਂ” ਸਮਾਗਮ ਵਿੱਚ ਬੋਲਦਿਆਂ ਮੰਚ ਦੇ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਸ. ਜਗਦੇਵ ਸਿੰਘ ਜੱਸੋਵਾਲ ਸਿਰਫ਼ ਸਿਆਸਤਦਾਨ ਜਾਂ ਵਕੀਲ ਹੀ ਨਹੀਂ ਸਨ ਸਗੋਂ ਤ੍ਰੈਕਾਲ ਦਰਸ਼ੀ ਸੱਭਿਆਚਾਰਕ ਆਗੂ ਸਨ। ਉਨ੍ਹਾਂ ਪ੍ਰੋ. ਮੌਹਨ…
ਸੰਤੁਲਿਤ ਜੀਵਨ ਸ਼ੈਲੀ ਲਈ ਆਯੁਰਵੈਦਿਕ ਅਭਿਆਸਾਂ ਨੂੰ ਅਪਨਾਉਣਾ ਜ਼ਰੂਰੀ : ਸਵਾਮੀ ਗਿਆਨਾਨੰਦਪੀਐਚਡੀਸੀਸੀਆਈ ’ਚ ਜਿਉਣਾ ਸਿੱਖੋ: ਆਯੁਰਵੇਦ ਦੇ ਨਾਲ ਸਿਹਤਮੰਦ ਅਤੇ ਤੰਦਰੁਸਤ ਰਹੋ ਵਿਸ਼ੇ ‘ਤੇ ਸੈਸ਼ਨ ਦਾ ਆਯੋਜਨ ਚੰਡੀਗੜ੍ਹ – ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਖੇਤਰੀ ਮੀਡੀਆ, ਖੇਡ ਅਤੇ ਮਨੋਰੰਜਨ ਕਮੇਟੀ ਨੇ ਪੀਐਚਡੀ ਹਾਊਸ, ਸੈਕਟਰ 31-ਏ, ਚੰਡੀਗੜ੍ਹ ਵਿਖੇ ‘ਜਿਉਣਾ ਸਿੱਖੋ: ਆਯੁਰਵੇਦ ਨਾਲ ਸਿਹਤਮੰਦ ਅਤੇ ਤੰਦਰੁਸਤ ਰਹੋ’ ਵਿਸ਼ੇ ‘ਤੇ ਇੱਕ ਸੈਸ਼ਨ ਦਾ ਆਯੋਜਨ ਕੀਤਾ। ਸੈਸ਼ਨ ਦਾ ਮੁੱਢਲਾ ਉਦੇਸ਼ ਆਯੁਰਵੇਦ ਅਤੇ ਮੁੱਖ ਧਾਰਾ ਦੀ ਸਿਹਤ ਸੰਭਾਲ ਵਿਚਕਾਰ ਏਕੀਕਰਨ ਨੂੰ ਉਤਸ਼ਾਹਿਤ ਕਰਕੇ ਸਿਹਤ ਸੰਭਾਲ ਨੂੰ ਬਿਹਤਰ ਬਣਾਉਣਾ ਸੀ।ਪੀਐਚਡੀਸੀਸੀਆਈ ਦੇ ਸੀਨੀਅਰ ਮੈਂਬਰ ਰੁਪੇਸ਼ ਕੇ. ਸਿੰਘ ਨੇ ਭਾਗੀਦਾਰਾਂ ਦਾ ਸਵਾਗਤ ਕਰਦੇ ਹੋਏ ਸਿਹਤ, ਰੋਕਥਾਮ…
ਨੈਸ਼ਨਲ ਸਕਿੱਲ ਟਰੇਨਿੰਗ ਇੰਸਟੀਚਿਊਟ, ਲੁਧਿਆਣਾ ਨੇ ਕਰਵਾਇਆ ਤੀਜਾ ਕਨਵੋਕੇਸ਼ਨ ਸਮਾਰੋਹ ਲੁਧਿਆਣਾ, 26 ਅਕਤੂਬਰ ਨੈਸ਼ਨਲ ਸਕਿੱਲ ਟਰੇਨਿੰਗ ਇੰਸਟੀਚਿਊਟ, ਲੁਧਿਆਣਾ ਵਿਖੇ ਤੀਜਾ ਕਨਵੋਕੇਸ਼ਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਮੌਕੇ 2023-24 ਬੈਚ ਦੇ 180 ਸਿਖਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਉਪਰੋਕਤ ਤੋਂ ਇਲਾਵਾ, ਅਗਸਤ 2024 ਵਿੱਚ ਆਯੋਜਿਤ ਕਰਾਫਟ ਇੰਸਟ੍ਰਕਟਰਾਂ ਦੇ ਆਲ ਇੰਡੀਆ ਟ੍ਰੇਡ ਟੈਸਟ ਵਿੱਚ 1ਲੀ, 2ਰੀ ਅਤੇ ਤੀਸਰੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਸਿਖਿਆਰਥੀਆਂ ਨੂੰ ਵੀ ਟਰਾਫੀਆਂ ਅਤੇ ਪ੍ਰਸ਼ੰਸਾ ਪੱਤਰਾਂ ਨਾਲ ਵਧਾਈ ਦਿੱਤੀ ਗਈ। ਸਮਾਗਮ ਦੀ ਸ਼ੁਰੂਆਤ ਵਿਦਿਆਰਥਣਾਂ ਦੁਆਰਾ ਸਰਸਵਤੀ ਵੰਦਨਾ ਨਾਲ ਕੀਤੀ ਗਈ ਅਤੇ ਇਸ ਤੋਂ ਬਾਅਦ ਡਿਪਟੀ ਡਾਇਰੈਕਟਰ/ਪ੍ਰਿੰਸੀਪਲ ਡਾ. ਪ੍ਰਮੇਂਦਰ ਤਿਲਾਂਥੇ ਦੁਆਰਾ ਸਵਾਗਤੀ ਭਾਸ਼ਣ ਦਿੱਤਾ ਗਿਆ। ਇਸ ਤੋਂ ਬਾਅਦ,…
ਵਿਧਾਇਕ ਛੀਨਾ ਦੀ ਅਗਵਾਈ ‘ਚ ਗਿਆਸਪੁਰਾ ਮਿੰਨੀ ਰੋਜ਼ ਗਾਰਡਨ ਵਿਖੇ ਸਫਾਈ ਮੁਹਿੰਮ ਦੀ ਸ਼ੁਰੂਆਤ ਲੁਧਿਆਣਾ, 26 ਅਕਤੂਬਰ (ਸਰਬਜੀਤ) – ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨਗਿਆਸਪੁਰਾ ਦੇ ਮਿੰਨੀ ਰੋਜ਼ ਗਾਰਡਨ ਵਿੱਚੋਂ ਪਲਾਸਟਿਕ ਦਾ ਕੂੜਾ ਚੁੱਕ ਕੇ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੇ ਨਾਲ ਸਮੂਹ ਮੈਂਬਰਾਂ ਅਤੇ ਨਗਰ ਨਿਗਮ ਦੀ ਟੀਮ ਨੇ ਪਲਾਸਟਿਕ ਚੁੱਕ ਕੇ ਪੂਰੇ ਪਾਰਕ ਦੀ ਸਫਾਈ ਕੀਤੀ। ਵਿਧਾਇਕ ਛੀਨਾ ਞਲੋਂ ਸਵੱਛਤਾ ਦਾ ਸੰਦੇਸ਼ ਦਿੰਦਿਆ ਸਮੁੱਚੀ ਟੀਮ ਨੂੰ ਲੋੜ ਅਨੁਸਾਰ ਸਫ਼ਾਈ ਕਰਨ ਦੀ ਹਦਾਇਤ ਕੀਤੀ। ਵਿਧਾਇਕ ਛੀਨਾ ਨੇ ਕਿਹਾ ਕਿ ਮੁਹਿੰਮ ਦਾ ਮੁੱਖ ਮੰਤਵ ਸ਼ਹਿਰ ਵਿੱਚ ਸਾਫ਼-ਸਫ਼ਾਈ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ…
ਨਗਰ ਨਿਗਮ ਲੁਧਿਆਣਾ ਵਿਧਾਇਕ ਪਰਾਸ਼ਰ ਨੇ ਵਾਰਡ ਨੰਬਰ 60 ਦੇ ਢੰਡੀਆ ਮੁਹੱਲੇ ਵਿੱਚ ਟਿਊਬਵੈੱਲ ਲਗਾਉਣ ਦਾ ਪ੍ਰੋਜੈਕਟ ਕੀਤਾ ਸ਼ੁਰੂ ਲੁਧਿਆਣਾ, 23 ਅਕਤੂਬਰ:ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਬੁੱਧਵਾਰ ਨੂੰ ਵਾਰਡ ਨੰਬਰ 84 (ਪੁਰਾਣਾ ਵਾਰਡ ਨੰਬਰ 60) ਦੇ ਢੰਡੀਆ ਮੁਹੱਲੇ ਵਿੱਚ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। 12.5 ਐਚ.ਪੀ ਦਾ ਟਿਊਬਵੈੱਲ 5.44 ਲੱਖ ਰੁਪਏ ਦੀ ਲਾਗਤ ਨਾਲ ਲਗਾਇਆ ਜਾ ਰਿਹਾ ਹੈ। ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਉਨ੍ਹਾਂ ਨੇ ਪਿਛਲੇ ਸਮੇਂ ਵਿੱਚ ਇਹ…
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਲੁਧਿਆਣਾ ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਵਿੱਚ ਕੋਈ ਵੀ ਕਦਮ ਨਹੀਂ ਉਠਾਇਆ :- ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ – ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੇਂਦਰੀ ਜੇਲ੍ਹ ਲੁਧਿਆਣਾ ਦਾ ਅਚਨਚੇਤ ਨਿਰੀਖਣ ਲੁਧਿਆਣਾ, 21 ਅਕਤੂਬਰ (000) ਪੰਜਾਬ ਦੇ ਜੇਲ੍ਹਾਂ ਅਤੇ ਟਰਾਂਸਪੋਰਟ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਸੋਮਵਾਰ ਨੂੰ ਸਥਾਨਕ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ ਕਰਨ ਲਈ ਪਹੁੰਚੇ। ਜੇਲ੍ਹ ਨਿਰੀਖਣ ਤੋਂ ਬਾਅਦ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਵਿੱਚ ਕੋਈ ਵੀ ਕਦਮ ਨਹੀਂ ਉਠਾਇਆ। ਇੱਥੇ ਗੈਂਗਸਟਰਾਂ ਦਾ ਬੋਲਬਾਲਾ ਸੀ ਪਰ…
46ਵੇਂ ਪ੍ਰੋ: ਮੋਹਨ ਸਿੰਘ ਯਾਦਗਾਰੀ ਮੇਲੇ ਦੌਰਾਨ ਪ੍ਰਵਾਸੀ ਸ਼ਾਇਰ ਹਰਜਿੰਦਰ ਕੰਗ, ਸੰਗੀਤਕਾਰ ਤੇਜਵੰਤ ਕਿੱਟੂ, ਗਾਇਕ ਭੈਣਾਂ ਜੋਤੀ ਨੂਰਾਂ ਦਾ ਸਨਮਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੀਤਾ ਮੇਲੇ ਦਾ ਉਦਘਾਟਨ ਪੰਜਾਬੀ ਰਿਵਾਇਤੀ ਗਾਇਕੀ ਦਾ ਲੱਗਿਆ ਖ਼ੁੱਲ੍ਹਾ ਅਖਾੜਾ ਲੁਧਿਆਣਾ, 21 ਅਕਤੂਬਰ (ਇੰਦ੍ਰਜੀਤ) : ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਡਾ. ਏ.ਵੀ.ਐਮ ਐਜੂਕੇਸ਼ਨਲ ਸੋਸਾਇਟੀ ਅਤੇ ਜਗਦੇਵ ਸਿੰਘ ਜੱਸੋਵਾਲ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਯੁਗ ਕਵੀ ਪ੍ਰੋ. ਮੋਹਨ ਸਿੰਘ ਦੀ ਯਾਦ ਵਿੱਚ 46ਵਾਂ ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਪੰਜਾਬੀ ਸੱਭਿਆਚਾਰਕ ਮੇਲਾ ਆਪਣੀਆਂ ਮਿੱਠੀਆਂ ਤੇ ਡੂੰਘੀਆਂ ਯਾਦਾਂ ਛੱਡਦਾ ਸੰਪੰਨ ਹੋਇਆ। ਮੇਲੇ ਉਦਘਾਟਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਕੀਤਾ ਗਿਆ।ਪੰਜਾਬ ਖੇਤੀਬਾੜੀ…
ਰੌਕੀ ਨੇ ਲੁਧਿਆਣਾ ਪਹੁੰਚ ਕੇ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ।ਸਿਮਰਿਤਾ 3 ਫਿਲਮਾਂ ‘ਚ ਲੀਡ ਰੋਲ ‘ਚ ਨਜ਼ਰ ਆਵੇਗੀਲੁਧਿਆਣਾ, 20 ਅਕਤੂਬਰ ਜਿਸ ਥਾਂ ‘ਤੇ ਮਨੁੱਖ ਆਪਣਾ ਬਚਪਨ ਜਾਂ ਕੁਝ ਸਮਾਂ ਬਿਤਾਉਂਦਾ ਹੈ, ਉਸ ਥਾਂ ਦੀਆਂ ਯਾਦਾਂ ਹਮੇਸ਼ਾ ਉਸ ਦੇ ਦਿਲ ਵਿਚ ਰਹਿੰਦੀਆਂ ਹਨ ਅਤੇ ਉਸ ਥਾਂ ਨਾਲ ਉਸ ਦਾ ਵਿਸ਼ੇਸ਼ ਲਗਾਵ ਪੈਦਾ ਹੋ ਜਾਂਦਾ ਹੈ। ਇਸੇ ਤਰ੍ਹਾਂ ਮੁੰਬਈ ਦੇ ਰਹਿਣ ਵਾਲੇ ਬਾਲੀਵੁੱਡ ਅਦਾਕਾਰ ਅਤੇ ਫਿਲਮ ਨਿਰਮਾਤਾ ਰੌਕੀ ਸੰਧੂ ਲੁਧਿਆਣਾ ਲਈ ਆਪਣੇ ਦਿਲ ਵਿੱਚ ਖਾਸ ਥਾਂ ਰੱਖਦੇ ਹਨ ਅਤੇ ਇੱਕ ਨਿੱਜੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਲੁਧਿਆਣਾ ਪੁੱਜੇ ਹਨ, ਜਿੱਥੇ ਉਨ੍ਹਾਂ ਨੇ ਆਪਣੇ ਬਚਪਨ ਦੇ ਕੁਝ ਸਾਲ ਇੱਥੇ ਬਿਤਾਏ ਅਤੇ ਸਕੂਲੀ…