Subscribe to Updates
Get the latest creative news from FooBar about art, design and business.
- 🇮🇳🇵🇰 ਭਾਰਤ-ਪਾਕਿਸਤਾਨ ਸੰਘਰਸ਼: ਸੰਘਰਸ਼ਵਿਰਾਮ ਦੇ ਬਾਵਜੂਦ ਤਣਾਅ ਜਾਰੀ
- ਭਾਰਤ ਦੇ ਟੈਕ ਸਟਾਰਟਅਪਸ ਨੇ Q1 2025 ਵਿੱਚ $2.5 ਬਿਲੀਅਨ ਇਕੱਠੇ ਕੀਤੇ, ਜੋ 2024 ਨਾਲ 8.7% ਵਧੇ
- ਭਾਰਤੀ ਲਗਜ਼ਰੀ ਬ੍ਰਾਂਡ ਅਜੇ ਵੀ ਵਿਦੇਸ਼ੀ ਏਜੰਸੀਜ਼ ਨੂੰ ਕਿਉਂ ਹਾਇਰ ਕਰ ਰਹੇ ਹਨ? ਖੁਸ਼ਬੂ ਗੋਯਲ ਘਰੇਲੂ ਸ਼੍ਰੇਣੀ ਵਿੱਚ ਮਹਾਨਤਾ ਲਿਆ ਰਹੀ ਹੈ
- ਸ਼ਹੀਦ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਦੀ ਯਾਦ ਵਿੱਚ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਾਇਆ
- ਖਾਲਸਾ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲਜੀ ਫਾਰ ਵੂਮਨ ਸਿਵਲ ਲਾਈਨ ਦੇ ਵਿਦਿਆਰਥੀਆਂ ਨੇ ਅਲੱਗ ਅਲੱਗ ਉਦਯੋਗਿਕ ਕੰਪਨੀਆਂ ਦਾ ਦੌਰਾ ਕੀਤਾ
- ਆਰ ਜੀ ਹਸਪਤਾਲ ਪੇਸ਼ ਕਰਦਾ ਹੈ ਲੁਧਿਆਣਾ ਦਾ ਸਭ ਤੋਂ ਉਡੀਕਿਆ ਜਾਣ ਵਾਲਾ ਦੌੜ ਸਮਾਗਮ: ਮਿਲਿੰਦ ਸੋਮਨ ਨਾਲ ਆਰਜੀ ਮੈਰਾਥਨ 6.0
- ਮਾਂ ਬਗਲਾਮੁਖੀ ਧਾਮ ਵਿਖੇ ਕਾਰੋਬਾਰੀ ਵਿਕਾਸ ਯੱਗ ਦਾ ਆਯੋਜਨ
- ਸੰਸਦ ਮੈਂਬਰ ਅਰੋੜਾ ਨੇ ਜਗਰਾਉਂ ਪੁਲ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਰਾਸ਼ਟਰੀ ਏਕਤਾ ਪ੍ਰਤੀ ਵਚਨਬੱਧਤਾ ਦੁਹਰਾਈ
Author: Trended Today
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਲੁਧਿਆਣਾ ਡੀ.ਸੀ ਨੇ ਬੁੱਢਾ ਦਰਿਆ ਦੇ ਸਫ਼ਾਈ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ ਲੁਧਿਆਣਾ, 30 ਸਤੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਬੁੱਢਾ ਦਰਿਆ ਨੂੰ ਮੁੜ ਸੁਰਜੀਤ ਕਰਨ ਦੇ ਉਦੇਸ਼ ਨਾਲ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ, ਸ੍ਰੀ ਜਤਿੰਦਰ ਜੋਰਵਾਲ ਨੇ ਵੱਖ-ਵੱਖ ਪ੍ਰੋਜੈਕਟਾਂ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਅੱਪਡੇਟ ਪ੍ਰਾਪਤ ਕੀਤਾ, ਜਿਸ ਵਿੱਚ ਚੱਲ ਰਹੇ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ), ਸੀਵਰੇਜ ਟ੍ਰੀਟਮੈਂਟ ਪਲਾਂਟ (ਐੱਸ.ਟੀ.ਪੀ.), ਪੌਦੇ ਲਗਾਉਣ, ਸੈਂਪਲ ਲੈਣ ਅਤੇ ਡੇਅਰੀਆਂ, ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਅਤੇ ਹੋਰ ਬਹੁਤ ਕੁਝ ਸ਼ਾਮਲ ਹਨ। . ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪ੍ਰਾਜੈਕਟਾਂ ਦੀ ਰਫ਼ਤਾਰ ਵਿੱਚ ਤੇਜ਼ੀ…
ਵੈਟਨਰੀ ਯੂਨੀਵਰਸਿਟੀ ਵੱਲੋਂ ਤਿੰਨ ਅਗਾਂਹਵਧੂ ਕਿਸਾਨਾਂ ਨੂੰ ਦਿੱਤਾ ਗਿਆ ਮੁੱਖ ਮੰਤਰੀ ਪੁਰਸਕਾਰ ਲੁਧਿਆਣਾ 13 ਸਤੰਬਰ 2024 ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵੱਲੋਂ ਪਸ਼ੂ ਪਾਲਣ ਕਿੱਤਿਆਂ ਵਿੱਚ ਨਿਵੇਕਲੀ ਕਾਰਗੁਜ਼ਾਰੀ ਵਿਖਾਉਣ ਵਾਲੇ ਤਿੰਨ ਅਗਾਂਹਵਧੂ ਕਿਸਾਨਾਂ ਨੂੰ ਅੱਜ ਪਸ਼ੂ ਪਾਲਣ ਮੇਲੇ ਵਿਚ ਮੁੱਖ ਮੰਤਰੀ ਪੁਰਸਕਾਰ ਭੇਟ ਕੀਤੇ ਗਏ। ਉਨ੍ਹਾਂ ਨੂੰ ਇਹ ਪੁਰਸਕਾਰ ਬੜੇ ਪ੍ਰਭਾਵਸ਼ਾਲੀ ਸਮਾਰੋਹ ਵਿਚ ਸ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ, ਪੰਜਾਬ, ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰਾਸੈਸਿੰਗ ਨੇ ਵੈਟਨਰੀ ਯੂਨੀਵਰਸਿਟੀ ਮੇਲਾ ਗਰਾਊਂਡ ਵਿਖੇ ਪ੍ਰਦਾਨ ਕੀਤੇ। ਡਾ. ਪਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਪਸਾਰ ਸਿੱਖਿਆ, ਨੇ ਪੁਰਸਕਾਰਾਂ ਬਾਰੇ ਦੱਸਦਿਆਂ ਕਿਹਾ ਕਿ ਪਸ਼ੂ ਪਾਲਣ ਕਿੱਤਿਆਂ ਨੂੰ ਉਤਸਾਹਿਤ ਕਰਨ ਲਈ…
ਪੰਜਾਬ ਰੋਡਵੇਜ਼ /ਪਨਬਸ ਅਤੇ ਪੀ. ਆਰ. ਟੀ. ਸੀ. ਦੀਆਂ 15ਮੁਲਾਜਮ ਜਥੇਬੰਦੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਪਟਿਆਲਾ 11 ਸਤੰਬਰ (ਬਿਊਰੋ) ਪੰਜਾਬ ਰੋਡਵੇਜ਼ / ਪਨਬਸ ਅਤੇ ਪੀ.ਆਰ.ਟੀ.ਸੀ. ਵਿੱਚ ਕੰਮ ਕਰਦੀਆਂ 15 ਜਥੇਬੰਦੀਆਂ ਦੀਆਂ ਸਾਂਝੀਆਂ ਐਕਸ਼ਨ ਕਮੇਟੀਆਂ ਵਲੋਂ ਟਰਾਂਸਪੋਰਟ ਅਦਾਰੇ ਵਿੱਚ ਫੈਲੇ ਭਰਿਸ਼ਟਾਚਾਰ, ਪ੍ਰਾਈਵੇਟਾਂ ਦਾ ਟਰਾਂਸਪੋਰਟ ਮਾਫੀਆ, ਸਰਕਾਰ ਵਲੋਂ ਅਦਾਰੇ ਨੂੰ ਤਬਾਹ ਕਰਨ ਦੀਆਂ ਨੀਤੀਆਂ ਅਤੇ ਵਰਕਰਾਂ ਦੀਆਂ ਦੋ ਦਰਜਨ ਤੋਂ ਵੱਧ ਲਟਕਦੀਆਂ ਮੰਗਾਂ ਨੂੰ ਲੈ ਕੇ 6 ਸਤੰਬਰ ਨੂੰ 27 ਡਿਪੂਆਂ ਵਿੱਚ ਰੋਹ ਭਰਪੂਰ ਰੈਲੀਆਂ ਕਰਨ ਉਪਰੰਤ ਹੁਣ 13 ਸਤੰਬਰ ਨੂੰ ਲੁਧਿਆਣਾ ਬਸ ਸਟੈਂਡ ਉਪਰ ਹਜਾਰਾਂ ਵਰਕਰਾਂ ਦੀ ਸ਼ਮੂਲੀਅਤ ਨਾਲ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਬੜੇ ਉਤਸ਼ਾਹ ਨਾਲ ਚਲ ਰਹੀਆਂ…
ਪੰਜਾਬ ਸਟੇਟ ਮਨਿਸਟਰੀਅਲ ਪੈਨਸ਼ਨਰਜ ਐਸੋਸੀਏਸ਼ਨ ਲੁਧਿਆਣਾ ਦੇ ਅਹੁਦੇਦਾਰਾਂ ਦੀ ਚੋਣ ਹੋਈ ਲੁਧਿਆਣਾ, 13 ਸਤੰਬਰ-ਪੰਜਾਬ ਸਟੇਟ ਮਨਿਸਟਰੀਅਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ, ਜਿਸ ਵਿਚ ਸੂਬਾ ਪ੍ਰਧਾਨ ਸੁਸ਼ੀਲ ਕੁਮਾਰ ਦੀ ਅਗਵਾਈ ਹੇਠ ਜਿਲ੍ਹਾ ਲੁਧਿਆਣਾ ਇਕਾਈ ਦੇ ਅਹੁਦੇਦਾਰਾਂ ਦੀ ਸਰਵਸੰਮਤੀ ਨਾਲ ਚੋਣ ਕੀਤੀ ਗਈ। ਇਸ ਮੌਕੇ ਹਰਵੰਤ ਸਿੰਘ ਮਾਂਗਟ ਨੂੰ ਪ੍ਰਧਾਨਗੁਰਚਰਨ ਸਿੰਘ ਦੁੱਗਾ ਨੂੰ ਜਨਰਲ ਸਕੱਤਰ, ਦਲੀਪ ਸਿੰਘ ਅਤੇ ਵਰਿੰਦਰ ਕੁਮਾਰ ਨੂੰ ਸਲਾਹਕਾਰ, ਹਰਜੀਤ ਸਿੰਘ ਗਰੇਵਾਲ ਨੂੰ ਕੈਸ਼ੀਅਰ, ਵਿਜੇ ਮਰਜਾਰਾ ਨੂੰ ਸੀਨੀਅਰ ਮੀਤ ਪ੍ਰਧਾਨ, ਓਮ ਪ੍ਰਕਾਸ਼ ਚੋਪੜਾ ਨੂੰ ਸਹਾਇਕ ਜਨਰਲ ਸਕਤਰ, ਨਰਿੰਦਰਪਾਲ ਸ਼ਰਮਾ ਨੂੰ ਉਪ ਪ੍ਰਧਾਨ ਨਿਰਮਲ ਸਿੰਘ ਲਲਤੋਂ ਨੂੰ ਉਪ ਪ੍ਰਧਾਨ, ਮਹਿੰਦਰ ਸਿੰਘ ਨੂੰ ਉਪ ਪ੍ਰਧਾਨ, ਦਰਸ਼ਨ ਸਿੰਘ ਨੂੰ ਉਪ ਪ੍ਰਧਾਨ, ਇੰਦਰਪਾਲ…
ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ ਆਈ.ਬੀ.ਡੀ.ਪੀ. ਪਾਲਿਸੀ 2017 ਅਤੇ 2022 ਤਹਿਤ ਵਿੱਤੀ ਸਹਾਇਤਾ ਪ਼ਦਾਨ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ ਪਾਲਿਸੀ ਤਹਿਤ ਨਵੇਂ ਪ੍ਰੋਜੈਕਟ ਲਗਾਉਣ ਜਾਂ ਵਿਸਥਾਰ ਜਾਂ ਆਧੁਨਿਕੀਕਰਨ ਲਈ ਸਮਾਂਬੱਧ ਤਰੀਕੇ ਨਾਲ ਸਾਰੀਆਂ ਕਲੀਅਰੈਂਸ ਅਤੇ ਵਿੱਤੀ ਪ੍ਰੋਤਸਾਹਨ ਆਨਲਾਈਨ ਪ੍ਰਾਪਤ ਕੀਤੇ ਜਾ ਸਕਦੇ ਹਨ-ਸਾਕਸ਼ੀ ਸਾਹਨੀਲੁਧਿਆਣਾ, 11 ਸਤੰਬਰ (ਸਰਬਜੀਤ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਉਦਯੋਗਿਕ ਅਤੇ ਵਪਾਰ ਨੀਤੀ 2017 ਅਤੇ 2022 ਤਹਿਤ ਵਿੱਤੀ ਪ੍ਰੋਤਸਾਹਨ ਦੀ ਪ੍ਰਵਾਨਗੀ ਲਈ ਮੰਗਲਵਾਰ ਬੀਤੀ ਸ਼ਾਮ ਨੂੰ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਉਦਯੋਗਿਕ ਯੂਨਿਟ ਸਥਾਪਤ ਕਰਨ ਲਈ ਬਿਜਲੀ ਕਰ, ਸਟੇਟ ਜੀ.ਐਸ.ਟੀ. ਇਨਸੈਂਟਿਵ ਅਤੇ ਸੀ.ਐਲ.ਯੂ/ਈ.ਡੀ.ਸੀ. ਛੋਟ ਵਰਗੇ ਲਾਭ…
ਲੁਧਿਆਣਾ, 11 ਸਤੰਬਰ (ਸਰਬਜੀਤ) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਅੱਜ ਸਥਾਨਕ ਹੋਟਲ ਗ੍ਰੀਨ ਵਿਖੇ ਵੱਖ-ਵੱਖ ਹੋਟਲ ਮਾਲਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਵਿਧਾਇਕ ਬੱਗਾ ਵੱਲੋਂ ਹੋਟਲ ਮਾਲਕਾਂ ਦੀਆਂ ਸਮੱਸਿਆਵਾਂ ‘ਤੇ ਵਿਚਾਰ ਵਟਾਂਦਰੇ ਕੀਤੇ ਗਏ ਅਤੇ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ। ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀ ਵਰਗ ਦੀ ਭਲਾਈ ਨੂੰ ਮੁੱਖ ਤਰਜੀਹ ਦੇ ਰਹੀ ਹੈ ਅਤੇ ਹੋਟਲ ਉਦਯੋਗ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ।
ਪੰਜਾਬ ਸਰਕਾਰ ਦੇ ਖਿਲਾਫ ਅਕਾਲੀ ਦਲ ਦਾ ਹੱਲਾ ਬੋਲ, ਲੁਧਿਆਣਾ ਦੇ ਵਿੱਚ ਸੂਬਾ ਪੱਧਰੀ ਧਰਨਾ ਪ੍ਰਦਰਸ਼ਨ, ਪਹੁੰਚੇ ਕਾਰਜਕਾਰੀ ਪ੍ਰਧਾਨ, ਕਿਹਾ ਪੰਜਾਬ ਦੇ ਵਿੱਚ ਆਰਥਿਕ ਸੰਕਟ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀ ਬਿਜਲੀ ਦੀਆਂ ਵਧਾਈਆਂ ਗਈਆਂ ਕੀਮਤਾਂ ਦੇ ਨਾਲ ਪੈਟਰੋਲ ਡੀਜ਼ਲ ਦੇ ਵਿੱਚ ਵੈਟ ਦਾ ਵਾਧਾ ਅਤੇ ਬੱਸਾਂ ਦੇ ਕਿਰਾਏ ਚ ਕੀਤੇ ਗਈ ਇਜਾਫੇ ਦੇ ਖਿਲਾਫ ਅੱਜ ਅਕਾਲੀ ਦਲ ਵੱਲੋਂ ਲੁਧਿਆਣਾ ਡੀਸੀ ਦਫਤਰ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਅਕਾਲੀ ਦਲ ਦੀ ਲੁਧਿਆਣਾ ਦੀ ਸੀਨੀਅਰ ਲੀਡਰਸ਼ਿਪ ਦੇ ਨਾਲ ਵਰਕਰ ਅਤੇ ਪੰਜਾਬ ਕਾਰਜਕਾਰੀ ਪ੍ਰਧਾਨ ਬਲਵਿੰਦਰ ਭੂੰਦੜ ਵੀ ਸ਼ਾਮਿਲ ਹੋਏ ਇਸ ਦੌਰਾਨ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਪੰਜਾਬ…
ਖੇਡ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਵੀ ਸ਼ਲਾਘਾਯੋਗ – ਮੇਜਰ ਅਮਿਤ ਸਰੀਨ ਲੁਧਿਆਣਾ, 8 ਸਤੰਬਰ (ਸਰਬਜੀਤ) – ਖੇਡਾਂ ਵਤਨ ਪੰਜਾਬ ਦੀਆਂ ਸੀਜਨ 3 ਅਧੀਨ, ਬਲਾਕ ਪੱਧਰੀ ਖੇਡਾਂ ਦੇ ਦੂਜੇ ਪੜਾਅ ਦੌਰਾਨ, ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਨੋਡਲ ਅਫਸਰ ਮੇਜਰ ਅਮਿਤ ਸਰੀਨ ਵੱਲੋਂ ਵੱਖ-ਵੱਖ ਖੇਡ ਮੈਦਾਨਾਂ ਵਿੱਚ ਜਾ ਕੇ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਗਈ। ਮੇਜਰ ਅਮਿਤ ਸਰੀਨ ਵੱਲੋਂ ਖੇਡ ਵਿਭਾਗ ਅਤੇ ਸਿੱਖਿਆਂ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਵੀ ਸ਼ਲਾਘਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਕੁਲਦੀਪ ਚੁੱਘ, ਬਲਾਕ ਕਨਵੀਨਰ ਪ੍ਰਵੀਨ ਠਾਕੁਰ, ਖੇਡ ਕੁਆਡੀਨੇਟਰ ਕੁਲਵੀਰ ਸਿੰਘ, ਸੰਜੀਵ ਸ਼ਰਮਾ ਐਥਲੈਟਿਕਸ ਕੋਚ, ਰਾਜ ਕੁਮਾਰ ਸੀਨੀਅਰ ਸਹਾਇਕ ਵੀ ਮੌਜੂਦ ਰਹੇ। 14…
ਫਿਲਮ ‘ ਫਾਈਟਰ ‘ ਦੇ ਖਲਨਾਇਕ ਰਿਸ਼ਭ ਸਾਹਨੀ ਨੇ ਆਪਣੇ ਆਉਣ ਵਾਲੇ ਪ੍ਰੋਜੈਕਟ ਦੀ ਤਿਆਰੀ ਕੀਤੀ ਸ਼ੁਰੂ – ਘੋੜ ਸਵਾਰੀ ਦੀ ਲੈ ਰਿਹਾ ਸਿਖਲਾਈ ਅਭਿਨੇਤਾ ਰਿਸ਼ਭ ਸਾਹਨੀ ਨੇ ਸਾਲ 2024 ਦੀ ਸ਼ੁਰੂਆਤ ਰਿਤਿਕ ਰੋਸ਼ਨ ਸਟਾਰਰ ਫਿਲਮ ਏਰੀਅਲ ਐਕਸ਼ਨ ਫਾਈਟਰ ਨਾਲ ਧਮਾਕੇ ਨਾਲ ਕੀਤੀ ਸੀ ਅਤੇ ਉਸ ਨੂੰ ਆਪਣੇ ਕਿਰਦਾਰ ਲਈ ਕਾਫੀ ਪ੍ਰਸ਼ੰਸਾ ਮਿਲੀ ਸੀ। ਫਿਲਮ ਵਿੱਚ, ਉਸਨੇ ਰਿਤਿਕ ਦੇ ਉਲਟ ਇੱਕ ਖਲਨਾਇਕ ਦੀ ਭੂਮਿਕਾ ਨਿਭਾਈ ਅਤੇ ਸਕ੍ਰੀਨ ‘ਤੇ ਆਪਣੀ ਅਦਾਕਾਰੀ ਅਤੇ ਐਕਸ਼ਨ ਹੁਨਰ ਨਾਲ ਸਭ ਨੂੰ ਹੈਰਾਨ ਕਰ ਦਿੱਤਾ। ਹੁਣ, ਨੌਜਵਾਨ ਅਭਿਨੇਤਾ ਆਪਣੇ ਅਗਲੇ ਪ੍ਰੋਜੈਕਟ ਨਾਲ ਇੱਕ ਵਾਰ ਫਿਰ ਆਪਣੇ ਦਰਸ਼ਕਾਂ ਨੂੰ ਪ੍ਰਭਾਵਿਤ ਕਰਨ ਲਈ ਤਿਆਰ ਹੈ, ਅਤੇ ਉਸਨੇ ਇਸਦੀ…
ਲੁਧਿਆਣਾ, 9 ਸਤੰਬਰ (. )ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਲੁਧਿਆਣਾ ਵਿਚ ਨਵੇਂ ਸੈਸ਼ਨ ਬੀ.ਐਡ (2024-2026) ਦੀ ਸ਼ੁਰੂਆਤ ਮੌਕੇ ਕਾਲਜ ਵਿਚ ਇਕ ਸਮਾਗਮ ਕਰਵਾਇਆ ਗਿਆ। ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ: ਸਤਵੰਤ ਕੌਰ ਦੀ ਗਤੀਸ਼ੀਲ ਅਗਵਾਈ ਹੇਠ ਬਹੁਤ ਹੀ ਉਤਸ਼ਾਹ ਨਾਲ ਨਵੇਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪਹਿਲਾਂ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਮੂਹ ਵਿਦਿਆਰਥਣਾਂ ਦੇ ਉੱਜਲ ਭਵਿੱਖ ਲਈ ਅਰਦਾਸ ਕੀਤੀ ਗਈ। ਇਸ ਪਿਛੋਂ ਦਾਖਲ ਹੋਈਆਂ ਨਵੀਆਂ ਵਿਦਿਆਰਥਣਾਂ ਨੂੰ ਜੀ ਆਇਆਂ ਆਖਣ ਲਈ ਇਕ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਪ੍ਰਿੰਸੀਪਲ ਡਾ: ਸਤਵੰਤ ਕੌਰ ਨੇ ਕਾਲਜ ਦੇ ਫੈਕਲਟੀ…
